Home Crime News ਇੰਟੈਲੀਜੈਂਸ ਬਠਿੰਡਾ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ...

ਇੰਟੈਲੀਜੈਂਸ ਬਠਿੰਡਾ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜੋ ਕਿ !

83
0
ad here
ads
ads

SSOC ਐਸ.ਏ.ਐਸ. ਨਗਰ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਵਲੋਂ ਸਾਂਝੇ ਆਪ੍ਰੇਸ਼ਨ ਵਿੱਚ ਬੰਬੀਹਾ ਗੈਂਗ ਦੇ 3 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜੋ ਕਿ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਨਿਰਦੇਸ਼ਾਂ ‘ਤੇ ਐਸ.ਏ.ਐਸ. ਨਗਰ ਵਿੱਚ ਟਾਰਗੇਟ ਕਿਲਿੰਗ ਦੀਆਂ ਯੋਜਨਾਵਾਂ ਨੂੰ ਅੰਜ਼ਾਮ ਦੇਣ ਦੀ ਫ਼ਿਰਾਕ ਵਿੱਚ ਸਨ।
ਇਨ੍ਹਾਂ ਕੋਲੋਂ 2 ਨਾਜਾਇਜ਼ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

In a major breakthrough, #SSOC, SAS Nagar & Counter Intelligence, Bathinda in joint operation have arrested 3 associates of Bambiha Gang operating on directions of foreign-based gangster Lucky Patial thwarting their plans of target killing in SAS Nagar.
2 illegal weapons and ammunition have been recovered from them

ad here
ads
Previous articleਜ਼ਿਲ੍ਹਾ ਪਟਿਆਲਾ ਵਿਖੇ ਸਥਿਤ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ‘ਚ ਸਵੀਪ ਗਤੀਵਿਧੀਆਂ ਤਹਿਤ “ਵੋਟਰ ਜਾਗਰੂਕਤਾ ਕੈਂਪ” ਲਗਾਇਆ ਗਿਆ !
Next articleCommissioner of Police, Ludhiana celebrated Diwali with the Ludhiana Police force !

LEAVE A REPLY

Please enter your comment!
Please enter your name here