Home Chandigarh ਏ.ਜੀ.ਟੀ.ਐਫ ਪੰਜਾਬ ਨੇ ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੇ ਆਪ੍ਰੇਸ਼ਨ...

ਏ.ਜੀ.ਟੀ.ਐਫ ਪੰਜਾਬ ਨੇ ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ 3 ਕਾਰਕੁਨਾਂ ਨੂੰ ਗ੍ਰਿਫਤਾਰ !

52
0
ad here
ads
ads

ਏ.ਜੀ.ਟੀ.ਐਫ ਪੰਜਾਬ ਨੇ ਚੰਡੀਗੜ੍ਹ ਪੁਲਿਸ ਅਤੇ ਕੇਂਦਰੀ ਏਜੰਸੀਆਂ ਦੇ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ ਅਧਾਰਤ ਗੈਂਗਸਟਰ ਗੋਲਡੀ ਬਰਾੜ ਦੇ 3 ਕਾਰਕੁਨਾਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਹ 19 ਜਨਵਰੀ 2024 ਨੂੰ ਚੰਡੀਗੜ੍ਹ ਦੇ ਇੱਕ ਰਿਹਾਇਸ਼ੀ ਖੇਤਰ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਸਨ l

ਇਹ ਦੋਸ਼ੀ ਅਪਰਾਧ ਨੂੰ ਅੰਜਾਮ ਦੇਣ ਉਪਰੰਤ ਬਿਹਾਰ ਭੱਜ ਗਏ ਸਨ, ਉਨ੍ਹਾਂ ਨੂੰ ਬਿਹਾਰ ਤੋਂ ਉੱਤਰ ਪ੍ਰਦੇਸ਼ ਜਾਂਦੇ ਸਮੇਂ ਗੋਰਖਪੁਰ ਪੁਲਿਸ ਦੇ ਸਹਿਯੋਗ ਨਾਲ ਗੋਰਖਪੁਰ ਰੇਲਵੇ ਸਟੇਸ਼ਨ ‘ਤੇ ਕਾਬੂ ਕੀਤਾ ਗਿਆ।

Acting swiftly #AGTF Punjab in a joint operation with #Chandigarh Police & Central Agencies, has succeeded in arresting 3 operatives backed by foreign-based Gangster Goldy Brar
They were involved in a firing incident at a residential area in Chandigarh on 19 January 2024 l

These accused fled to Bihar after committing the crime, they were tracked on their way from #Bihar to #UttarPardesh & nabbed at Gorakhpur Railway Station with the support of #Gorakhpur Police l

ad here
ads
Previous articleਵਿਧਾਇਕ ਪਰਾਸ਼ਰ ਨੇ ਕੇਂਦਰੀ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ 1.30 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ !
Next articleਮੁੱਖ ਮੰਤਰੀ ਤੀਰਥ ਯਾਤਰਾ ਸਕੀਮ !

LEAVE A REPLY

Please enter your comment!
Please enter your name here