Home Punjab ਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਨੂੰ ਬਚਾਉਣ... Punjab ਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਨੂੰ ਬਚਾਉਣ ਲਈ ਪਹਿਲਕਦਮੀ ਕਰਦਿਆਂ ‘ਸੜਕ ਸੁਰਖੀਆ ਫੋਰਸ’ ਦੀ ਸ਼ੁਰੂਆਤ ਕੀਤੀ ਗਈ ! By arjan - 28/10/2023 67 0 FacebookTwitterPinterestWhatsApp ad here ਪੰਜਾਬ ਪੁਲਿਸ ਵੱਲੋਂ ਸੜਕ ਹਾਦਸਿਆਂ ਨੂੰ ਘਟਾਉਣ ਅਤੇ ਕੀਮਤੀ ਜਾਨਾਂ ਨੂੰ ਬਚਾਉਣ ਲਈ ਪਹਿਲਕਦਮੀ ਕਰਦਿਆਂ ‘ਸੜਕ ਸੁਰਖੀਆ ਫੋਰਸ’ ਦੀ ਸ਼ੁਰੂਆਤ ਕੀਤੀ ਗਈ ਏ.ਡੀ.ਜੀ.ਪੀ. ਟਰੈਫਿਕ ਵੱਲੋਂ ਕਪੂਰਥਲਾ ਪੁਲਿਸ ਟਰੇਨਿੰਗ ਸੈਂਟਰ ਵਿਖੇ ਵਿਸ਼ੇਸ਼ ਇੰਡਕਸ਼ਨ ਟਰੇਨਿੰਗ ਦਾ ਨਿਰੀਖਣ ਕੀਤਾ ਗਿਆ ਅਤੇ ਟਰੇਨਿੰਗ ਰਿਕਰੂਟਾਂ ਨਾਲ ਇਸ ਸੰਬੰਧੀ ਜਾਣਕਾਰੀ ਸਾਂਝੀ ਕੀਤੀ। Introducing the ‘Sadak Surakhia Force’, a Punjab Police initiative dedicated to reducing road accidents and saving lives.🚦 ADGP Traffic inspected the specialized induction training at Kapurthala Police Training Centre and engaged with our undertraining recruits.🚔 #RoadSafety ad here