Home Punjab ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ

32
0
ad here
ads
ads

ਹੁਣ ਡਿਬਰੂਗੜ੍ਹ ਜੇਲ੍ਹ (Dibrugarh Jail) ‘ਚ ਬੰਦ ਦਿਲਜੀਤ ਕਲਸੀ (Diljit Kalsi) ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ (Dera Baba Nanak) ਤੋਂ ਉਮੀਦਵਾਰ ਹੋਣਗੇ। ਕਲਸੀ ਦੀ ਪਤਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ।

ad here
ads
Previous articleਲਾਡੋਵਾਲਾ ਟੌਲ ਪਲਾਜ਼ਾ ਅੱਜ ਤੋਂ ਪੱਕੇ ਤੌਰ ਉਤੇ ਹੋਵੇਗਾ ਬੰਦ!, ਕਿਸਾਨ ਜੜਨਗੇ ਤਾਲੇ
Next articleਅਗਲੇ ਕੁਝ ਦਿਨਾਂ ਤੱਕ ਭਾਰੀ ਮੀਂਹ ਦੀ ਭਵਿੱਖਬਾਣੀ ਨੂੰ ਲੈ ਕੇ ਪ੍ਰਸ਼ਾਸਨ ਅਲਰਟ ‘ਤੇ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਟੇਸ਼ਨ ਨਾ ਛੱਡਣ ਦੇ ਹੁਕਮ ਐਸ.ਡੀ.ਐਮ ਅਤੇ ਨਗਰ ਨਿਗਮ ਜ਼ੋਨਲ ਕਮਿਸ਼ਨਰ ਫੀਲਡ ਵਿੱਚ ਰਹਿਣ ਅਤੇ ਸਤਲੁਜ ਅਤੇ ਬੁੱਢਾ ਦਰਿਆ ਦੇ ਨਾਲ ਮਹੱਤਵਪੂਰਨ ਪੁਆਇੰਟਾਂ ਦੀ ਜਾਂਚ ਕਰਨ 24 ਪੋਕਲੇਨ ਮਸ਼ੀਨਾਂ 24×7 ਕੰਮ ਕਰ ਰਹੀਆਂ ਹਨ ਤਾਂ ਜੋ ਬੁੱਢਾ ਦਰਿਆ ਦੇ ਨਾਲ ਕਮਜ਼ੋਰ ਪੁਆਇੰਟਾਂ ‘ਤੇ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ

LEAVE A REPLY

Please enter your comment!
Please enter your name here