Home Crime News ਪੁਲਿਸ ਵਲੋਂ ਅੰਤਰਰਾਜੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼... Crime NewsPunjabGurdaspur ਪੁਲਿਸ ਵਲੋਂ ਅੰਤਰਰਾਜੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ 6 ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ 9 ਪਿਸਤੌਲ, 10 ਮੈਗਜ਼ੀਨ ਅਤੇ 35 ਰੌਂਦ ਬਰਾਮਦ! By arjan - 20/01/2024 135 0 FacebookTwitterPinterestWhatsApp ad here ਗੁਰਦਾਸਪੁਰ ਪੁਲਿਸ ਵਲੋਂ ਅੰਤਰਰਾਜੀ ਹਥਿਆਰਾਂ ਅਤੇ ਨਸ਼ਾ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕਰਦਿਆਂ 6 ਲੋੜੀਂਦੇ ਅਪਰਾਧੀਆਂ ਨੂੰ ਗ੍ਰਿਫਤਾਰ ਕਰਕੇ 9 ਪਿਸਤੌਲ, 10 ਮੈਗਜ਼ੀਨ ਅਤੇ 35 ਰੌਂਦ ਬਰਾਮਦ ਕੀਤੇ ਗਏ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਰੁਪਿੰਦਰ ਛੱਤੀਸਗੜ੍ਹ ਦਾ ਰਹਿਣ ਵਾਲਾ ਹੈ ਅਤੇ ਰਾਏਪੁਰ ਵਿੱਚ ਐਨ.ਡੀ.ਪੀ.ਐਸ. ਕੇਸਾਂ ਵਿੱਚ ਸ਼ਾਮਲ ਹੈ। ਮਨੀ ਉਰਫ ਮਊ ਹੱਤਿਆ ਦੇ ਮਾਮਲਿਆਂ ਵਿਚ ਦੋਸ਼ੀ ਹੈ ਅਤੇ ਮਹਾਰਾਸ਼ਟਰ ਤੋਂ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਹੈ। ਗ੍ਰਿਫਤਾਰ ਕੀਤੇ ਗਏ ਹੋਰ ਵਿਅਕਤੀਆਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਐਨਡੀਪੀਐਸ ਤਹਿਤ ਕਈ ਕੇਸ ਦਰਜ ਹਨ। ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ । ad here