Home PHAGWARA ਫਗਵਾੜਾ ਵਿਖੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਪਿੰਡਾਂ ‘ਚ ਲਾਈਬ੍ਰੇਰੀਆਂ ਖੋਲਣ ਦੀ...

ਫਗਵਾੜਾ ਵਿਖੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਪਿੰਡਾਂ ‘ਚ ਲਾਈਬ੍ਰੇਰੀਆਂ ਖੋਲਣ ਦੀ ਮੰਗ

13
0
ad here
ads
ads

ਫਗਵਾੜਾ, 31 ਮਾਰਚ ( ਪ੍ਰੀਤੀ ਜੱਗੀ) ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਦੇ ਫਗਵਾੜਾ ਵਿਖੇ ਹੋਏ ਜਨਰਲ ਇਜਲਾਸ ਨੇ ਅੱਜ ਪੰਜਾਬ ਦੇ ਪਿੰਡਾਂ ‘ਚ ਲਾਇਬ੍ਰੇਰੀਆਂ ਖੋਲ੍ਹਣ ਦੀ ਮੰਗ ਕੀਤੀ। ਸੁਸਾਇਟੀ ਦੇ ਪ੍ਰਧਾਨ ਡਾ. ਲਖਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਪੰਜਾਬ ਲਾਇਬ੍ਰੇਰੀ ਐਕਟ ਦਾ ਡਰਾਫਟ ਡੀ. ਪੀ. ਆਈ. (ਕਾਲਜਾਂ) ਵਲੋਂ ਪੰਜਾਬ ਸਰਕਾਰ ਨੂੰ ਪਹਿਲਾਂ ਹੀ ਭੇਜਿਆ ਜਾ ਚੁੱਕਾ ਹੈ।ਇਸ ਨੂੰ ਪੰਜਾਬ ਵਿਧਾਨ ਸਭਾ ‘ਚ ਪਾਸ ਕਰਵਾਉਣ ਦੀ ਲੋੜ ਹੈ।ਇਜਲਾਸ ਵਿੱਚ ਡਾ. ਲਖਵਿੰਦਰ ਸਿੰਘ ਜੌਹਲ, ਡਾ. ਬਿਕਰਮ ਸਿੰਘ ਘੁੰਮਣ, ਡਾ. ਹਰਜਿੰਦਰ ਸਿੰਘ ਅਟਵਾਲ, ਜੋਗਿੰਦਰ ਸਿੰਘ ਸੇਖੋਂ, ਕੁਲਵਿੰਦਰ ਕੌਰ ਮਿਨਹਾਸ, ਗੁਰਮੀਤ ਸਿੰਘ ਪਲਾਹੀ, ਡਾ. ਰਣਜੀਤ ਕੌਰ, ਮੁਖਤਿਆਰ ਸਿੰਘ (ਕਹਾਣੀਕਾਰ), ਰਵਿੰਦਰ ਸਿੰਘ ਚੋਟ, ਪੰਮੀ ਦ੍ਰਵੇਦੀ, ਡਾ. ਦਰਸ਼ਨ ਸਿੰਘ ਆਸ਼ਟ, ਡਾ. ਰਾਜਵੰਤ ਕੌਰ ਪੰਜਾਬੀ, ਚਰਨਜੀਤ ਸਿੰਘ ਗੁਮਟਾਲਾ, ਗੁਰਦੀਸ਼ ਆਰਟਿਸਟ, ਡਾ.ਇੰਦਰਜੀਤ ਸਿੰਘ ਵਾਸੂ, ਡਾ. ਉਮਿੰਦਰ ਸਿੰਘ ਜੌਹਲ, ਸੁਰਜੀਤ ਜੱਜ, ਡਾ. ਭੁਪਿੰਦਰ ਕੌਰ, ਪਰਮਜੀਤ ਕੌਰ, ਰਾਜਿੰਦਰ ਕੌਰ, ਜਸ਼ਨਜੋਤ ਸਿੰਘ ਜੌਹਲ, ਜਸਲੀਨ ਜੌਹਲ ਰੰਧਾਵਾ, ਸੁਖਵੰਤ ਸਿੰਘ ਰੰਧਾਵਾ, ਸੰਜਮਜੀਤ ਕੌਰ, ਡਾ.ਰੁਮਿੰਦਰ ਕੌਰ, ਏਕਮ ਸਿੰਘ ਪੰਨੂ, ਮਨਦੀਪ ਕੌਰ, ਸੁਖਨਜੋਤ ਸਿੰਘ ਜੌਹਲ, ਹਰਮਿੰਦਰ ਸਿੰਘ ਅਟਵਾਲ, ਅਮਨਜੀਤ ਕੌਰ, ਜਸਪਾਲ ਸੋਨਾ ਪੁਰੇਵਾਲ, ਕਮਲੇਸ਼ ਕੁਮਾਰੀ, ਸੁਰਿੰਦਰ ਸਿੰਘ ਨੇਕੀ, ਪਰਵਿੰਦਰਜੀਤ ਸਿੰਘ ਆਦਿ ਸ਼ਾਮਲ ਹੋਏ।

ad here
ads
Previous articleਸ਼ਹੀਦ ਬਾਬਾ ਹਰਦਿਆਲ ਜੀ ਸੇਵਾ ਸਿਮਰਨ ਕੇਂਦਰ ਸੁਭਾਸ਼ ਨਗਰ ਫਗਵਾੜਾ ਵਿਖੇ ਯਾਦਗਾਰੀ ਸਮਾਗਮ ਕਰਵਾਇਆ ਗਿਆ
Next article350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਕਰਵਾਏ ਜਾ ਰਹੇ ਅੰਮ੍ਰਿਤ ਸੰਚਾਰ ਸਬੰਧੀ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਿਖੇ ਇਕੱਤਰਤਾ

LEAVE A REPLY

Please enter your comment!
Please enter your name here