ਬਰਨਾਲਾ ਪੁਲਿਸ ਨੇ ਹੌਲਦਾਰ ਦਰਸ਼ਨ ਸਿੰਘ ਦੇ ਕਤਲ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਇੱਕ ਮੁਕਾਬਲੇ ਤੋ ਬਾਅਦ ਗ੍ਰਿਫਤਾਰ ਕਰ ਲਿਆ ਹੈ, ਜਿਸ ਵਿੱਚ ਇੱਕ ਮੁਲਜ਼ਮ ਜ਼ਖ਼ਮੀ ਹੋ ਗਿਆ।
ਮੁਲਜ਼ਮਾਂ ਕੋਲੋਂ 1 ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ
ਪੰਜਾਬ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
Barnala Police has arrested all 4 accused involved in the killing of HC Darshan Singh after a brief encounter in which one of the accused got injured
1 pistol & 2 live cartridges have been recovered from the accused
Punjab Police has arrested all perpetrators in less than 24 hrs