Home Crime News ਲੁਧਿਆਣਾ ਪੁਲਿਸ ਵੱਲੋਂ ਲੁੱਟਾ ਖੋਹਾਂ ਅਤੇ ਚੋਰੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ... Crime NewsPunjabLudhiana ਲੁਧਿਆਣਾ ਪੁਲਿਸ ਵੱਲੋਂ ਲੁੱਟਾ ਖੋਹਾਂ ਅਤੇ ਚੋਰੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਅੱਜ 04 ਦੋਸ਼ੀਆ ਨੂੰ ਗਿਰਫ਼ਤਾਰ ਕੀਤਾ ! By arjan - 11/01/2024 86 0 FacebookTwitterPinterestWhatsApp ad here ਲੁਧਿਆਣਾ ਪੁਲਿਸ ਵੱਲੋਂ ਲੁੱਟਾ ਖੋਹਾਂ ਅਤੇ ਚੋਰੀਆਂ ਕਰਨ ਵਾਲਿਆਂ ਖਿਲਾਫ ਕਾਰਵਾਈ ਕਰਦਿਆਂ ਅੱਜ 04 ਦੋਸ਼ੀਆ ਨੂੰ ਗਿਰਫ਼ਤਾਰ ਕੀਤਾ ਗਿਆ। ਜੋ ਕਿ ਰਾਤ ਨੂੰ ਬੱਸ ਸਟੈਡ, ਰੇਲਵੇ ਸਟੇਸ਼ਨ ਤੇ ਸੁਤੇ ਹੋਏ ਭੋਲੇ ਭਾਲੇ ਲੌਕਾ ਨੂੰ ਅਪਣੀ ਲੁੱਟ ਦਾ ਸ਼ਿਕਾਰ ਬਣਾਉਦੇ ਸਨ, ਅਤੇ ਚੋਰੀ ਦੇ ਫੋਨ ਖ੍ਰੀਦਣ ਵਾਲੇ ਦੁਕਾਨਦਾਰ ਨੂੰ ਵੀ ਗਿਰਫਤਾਰ ਕੀਤਾ ਗਿਆ। ਜਿਹਨਾਂ ਕੋਲੋਂ 43 ਮੋਬਾਈਲ ਫੋਨ ਵੱਖ ਵੱਖ ਮਾਰਕਾ ਬਰਾਮਦ ਕੀਤੇ ਗਏ । #ActionAgainstCrime ad here