Home Patiala ਵਿਧਾਇਕ ਨੀਨਾ ਮਿੱਤਲ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਵੋਟ ਪਾਉਣ ਦੀ...

ਵਿਧਾਇਕ ਨੀਨਾ ਮਿੱਤਲ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਵੋਟ ਪਾਉਣ ਦੀ ਵੀਡੀਓ, DC ਪਟਿਆਲਾ ਨੇ ਜਾਰੀ ਕੀਤਾ ਨੋਟਿਸ

139
0
ad here
ads
ads

ਪਟਿਆਲਾ : ਰਾਜਪੁਰਾ ਤੋਂ ਵਿਧਾਇਕ ਨੀਨਾ ਮਿੱਤਲ (Neena Mittal) ਨੇ ਵੋਟ ਪਾਉਣ ਦੀ ਵੀਡਿਓ ਇੰਟਰਨੈੱਟ ਮੀਡੀਆ ‘ਤੇ ਸਾਂਝੀ ਕੀਤੀ ਹੈ। ਪੋਲਿੰਗ ਬੂਥ ਅੰਦਰ ਮੋਬਾਈਲ ਲੈ ਕੇ ਜਾਣ ਦੀ ਇਜਾਜ਼ਤ ਨਹੀਂ। ਵਿਧਾਇਕ ਵੱਲੋਂ ਸਾਂਝੀ ਕੀਤੀ ਗਈ ਵੀਡਿਓ ‘ਤੇ ਸਵਾਲ ਖੜ੍ਹੇ ਹੋਣ ਲੱਗੇ ਹਨ। ਤੇਜ਼ੀ ਨਾਲ ਵਾਇਰਲ ਹੋਣ ਤੋਂ ਬਾਅਦ ਇਹ ਵੀਡੀਓ ਕੁਝ ਹੀ ਸਮੇਂ ਬਾਅਦ ਡਿਲੀਟ ਕਰ ਦਿੱਤੀ ਗਈ ਹੈ।ਵਿਧਾਇਕ ਨੀਨਾ ਮਿੱਤਲ ਵੱਲੋਂ ਆਪਣੀ ਪਾਈ ਗਈ ਵੋਟਰ ਦੀ ਫੋਟੋ ਤੇ ਵੀਡਿਓ ਸੋਸ਼ਲ ਮੀਡੀਆ ਤੇ ਵਾਇਰਲ ਕਰਨ ਤੇ ਜ਼ਿਲਾ ਚੋਣ ਅਧਿਕਾਰੀ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਪੁਸ਼ਟੀ ਕੀਤੀ ਹੈ।

naidunia_image

ad here
ads
ad here
ads
Previous articleSri Khadoor Sahib Lok Sabha Seat : 11 ਵਜੇ ਤਕ 23.46% ਪੋਲਿੰਗ, ਮਨਜੀਤ ਮੰਨਾ ਤੇ ਕੁਲਬੀਰ ਜੀਰਾ ਨੇ ਪਾਈ ਵੋਟ, ਖੇਮਕਰਨ ‘ਚ ਅੱਧਾ ਘੰਟਾ ਖਰਾਬ ਰਹੀ EVM
Next articleपुलिस द्वारा जब्त किए गए वाहनों को पुलिस थानों में तब तक खुले आसमान के नीचे नहीं रखा जाना चाहिए, जब तक कि जांच के लिए ऐसा करना आवश्यक न हो: झारखंड हाइकोर्ट

LEAVE A REPLY

Please enter your comment!
Please enter your name here