Home Punjab ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ...

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਰਾਜ ਪੱਧਰੀ ਖੇਡਾਂ !

208
0
ad here
ads
ads

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਂਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਂਅਨ ਟੈਨਿਸ ਅਕੈਡਮੀ ਜਸਵਾਲ ਕੁਲਾਰ ਵਿੱਖੇ ਸ਼ੁਰੂ ਕਰਵਾਏ ਗਏ !

16 ਅਕਤੂਬਰ 2023 (ਮਨਪ੍ਰੀਤ ਸਿੰਘ ਅਰੋੜਾ )ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ -2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜਸਵਾਲ ਕੁਲਾਰ ਵਿਖੇ ਸ਼ੁਰੂ ਕਰਵਾਏ ਗਏ। ਲਾਅਨ ਖੇਡ ਦੇ ਮੁਕਾਬਲਿਆਂ ਦੇ ਪਹਿਲੇ ਦਿਨ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ:-
ਲਾਅਨ ਟੈਨਿਸ ਐਂ 14 ਲੜਕੀਆਂ ਦੇ ਟੀਮ ਈਵੈਂਟ ਚ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ ਨਗਰ ਨੇ ਰੂਪਨਗਰ ਨੂੰ 2-0 ਦੇ ਫਰਕ ਨਾਲ ਜਲੰਧਰ ਦੀ ਟੀਮ ਨੇ ਬਠਿੰਡੇ ਦੀ ਟੀਮ ਨੂੰ 2-0 ਦੇ ਫਰਕ ਨਾਲ ਅੰਮ੍ਰਿਤਸਰ ਦੀ ਟੀਮ ਨੇ ਫਾਜਿਲਕਾ ਦੀ ਟੀਮ ਨੂੰ 2-0 ਦੇ ਫਰਕ ਨਾਲ, ਪਟਿਆਲਾ ਦੀ ਟੀਮ ਨੇ ਹੁਸ਼ਿਆਰਪੁਰ ਦੀ ਟੀਮ ਨੂੰ 2-0 ਦੇ ਫਰਕ ਨਾਲ ਹਰਾਇਆ। ਅੰ 17 ਲੜਕੀਆਂ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ.ਨਗਰ ਦੀ ਟੀਮ ਨੇ ਸੰਗਰੂਰ ਦੀ ਟੀਮ ਨੂੰ 2-0 ਦੇ ਫਰਕ ਨਾਲ ਪਟਿਆਲਾ ਨੇ ਕਪੂਰਥਲਾ ਨੂੰ 2-0 ਦੇ ਫਰਕ ਨਾਲ, ਲੁਧਿਆਣਾ ਨੇ ਮਾਨਸਾ ਨੂੰ 2-0 ਦੇ ਫਰਕ ਨਾਲ ਅਤੇ ਅੰਮ੍ਰਿਤਸਰ ਨੇ ਐਸ.ਬੀ.ਐਸ ਨਗਰ ਨੂੰ 2-0 ਦੇ ਫਰਕ ਨਾਲ ਹਰਾਇਆ।
 21 ਮਹਿਲਾ ਦੇ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਅੰਮ੍ਰਿਤਸਰ ਨੇ ਬਠਿੰਡਾ ਨੂੰ 2-0 ਦੇ ਫਰਕ ਨਾਲ ਹਰਾਇਆ।
——
ad here
ads
Previous articleਪੰਜਾਬ ਦੇ ਰਾਜਪਾਲ ਵਲੋਂ ਸ਼੍ਰੀ ਆਤਮ ਵੱਲਭ ਜੈਨ ਸਰਵਮੰਗਲ ਟਰੱਸਟ ਦੁਆਰਾ ਆਯੋਜਿਤ ਸ਼ਮਾਪਨ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ !
Next articleਵਿਧਾਇਕ ਗਰੇਵਾਲ ਵੱਲੋਂ ਵਾਰਡ ਨੰਬਰ 6 ‘ਚ ਸੜਕਾਂ ਨਿਰਮਾਣ ਕਾਰਜਾਂ ਦਾ ਉਦਘਾਟਨ !

LEAVE A REPLY

Please enter your comment!
Please enter your name here