Home Crime News AGTF-Punjab in a joint operation with SAS Nagar Police have arrested 4...

AGTF-Punjab in a joint operation with SAS Nagar Police have arrested 4 key operatives of Bambiha Gang !

415
0
ad here
ads
ads

AGTF-ਪੰਜਾਬ ਅਤੇ ਐੱਸ ਏ ਐੱਸ ਨਗਰ ਪੁਲਿਸ ਵੱਲੋ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਬੰਬੀਹਾ ਗੈਂਗ ਦੇ 4 ਮੁੱਖ ਗੁਰਗਿਆਂ ਨੂੰ ਗ੍ਰਿਫਤਾਰ ਕਰਨ ਵਿੱਚ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਮੁਲਜ਼ਮ ਗੈਂਗਸਟਰ ਗੌਰਵ ਕੁਮਾਰ ਲੱਕੀ ਪਟਿਆਲ ਦੇ ਹੁਕਮਾਂ ਤਹਿਤ ਕੰਮ ਕਰਦੇ ਸਨ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗੈਂਗਸਟਰ ਗੌਰਵ ਕੁਮਾਰ ਲੱਕੀ ਪਟਿਆਲ ਨੇ ਗ੍ਰਿਫਤਾਰ ਮੁਲਜ਼ਮਾਂ ਨੂੰ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਖਾਸ ਟਿਕਾਣਿਆਂ ‘ਤੇ ਹਮਲਾ ਕਰਨ ਦਾ ਕੰਮ ਸੌਂਪਿਆ ਸੀ।
ਰਿਕਵਰੀ: 4 ਪਿਸਤੌਲ ਅਤੇ 2 ਆਧੁਨਿਕ ਆਟੋਮੈਟਿਕ ਅਤੇ ਅਰਧ-ਆਟੋਮੈਟਿਕ ਵਿਦੇਸ਼ੀ ਬਣੇ ਪਿਸਤੌਲ (ਬੇਰੇਟਾ ਅਤੇ ਜ਼ਿਗਾਨਾ) ਅਤੇ 2 ਦੇਸੀ ਬਣੇ ਪਿਸਤੌਲਾਂ ਸਮੇਤ 25 ਜਿੰਦਾ ਕਾਰਤੂਸ।

In a major breakthrough, #AGTF-Punjab in a joint operation with SAS Nagar Police have arrested 4 key operatives of Bambiha Gang. The arrested criminals were being handled by the absconding foreign based gangster Gaurav Kumar @ Lucky Patyal
Preliminary investigation has revealed that Lucky Patyal had given assignment to the arrested accused to attack specific targets in #Punjab, #Haryana & #Chandigarh
Recovery : 4 Pistols & 2 Sophisticated automatic and semi-automatic foreign made pistols (Beretta & Zigana) & 2 country made pistols along with 25 live cartridges

ad here
ads
Previous articleEmpowering Tomorrow’s Leaders: Ludhiana Police and Saanjh Inspire Self-Discipline through Student Police Cadet Program.”
Next articleਲੁਧਿਆਣਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਵੱਖ ਵੱਖ ਮੁਕੱਦਮਿਆਂ ਵਿੱਚ ਅੱਜ 02 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਜਿਹਨਾਂ ਕੋਲੋਂ 230 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ !

LEAVE A REPLY

Please enter your comment!
Please enter your name here