ਹੁਣ ਡਿਬਰੂਗੜ੍ਹ ਜੇਲ੍ਹ (Dibrugarh Jail) ‘ਚ ਬੰਦ ਦਿਲਜੀਤ ਕਲਸੀ (Diljit Kalsi) ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ (Dera Baba Nanak) ਤੋਂ ਉਮੀਦਵਾਰ ਹੋਣਗੇ। ਕਲਸੀ ਦੀ ਪਤਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ।