Home Firozpur ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ “ਨਿਰੋਗ ਨਜ਼ਰ ਮੁਹਿੰਮ” ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ “ਨਿਰੋਗ ਨਜ਼ਰ ਮੁਹਿੰਮ” ਦੀ ਸ਼ੁਰੂਆਤ

56
0
ad here
ads
ads

ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਹੇਠ “ਨਿਰੋਗ ਨਜ਼ਰ ਮੁਹਿੰਮ” ਦੀ ਸ਼ੁਰੂਆਤ

ਮੁਹਿੰਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 1.25 ਲੱਖ ਵਿਦਿਆਰਥੀਆਂ ਦੀਆਂ ਅੱਖਾਂ ਦੀ ਕੀਤੀ ਜਾਵੇਗੀ ਸੰਪੂਰਨ ਜਾਂਚ: ਧੀਮਾਨ

ਫਿਰੋਜ਼ਪੁਰ (ਮਨਪ੍ਰੀਤ ਸਿੰਘ ਅਰੋੜਾ) ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿੱਚ

“ਨਿਰੋਗ ਨਜ਼ਰ ਮੁਹਿੰਮ” ਸ਼ੁਰੂ ਕੀਤੀ ਗਈ।ਜਿਸ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਉਨ੍ਹਾਂ ਦੇ

ad here
ads

ਸਕੂਲਾਂ ਵਿੱਚ ਜਾ ਕੇ ਅੱਖਾਂ ਦੀ ਸੰਪੂਰਨ ਜਾਂਚ ਕੀਤੀ ਜਾਵੇਗੀ ਅਤੇ ਰੈੱਡ ਕਰਾਸ ਸੰਸਥਾ ਵੱਲੋਂ ਜਿਹੜੇ ਵਿਦਿਆਰਥੀਆਂ ਦੀ ਨਿਗ੍ਹਾ ਕਮਜ਼ੋਰ

ਹੋਈ ਉਨ੍ਹਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਜਾਣਗੀਆਂ ਅਤੇ ਜੇਕਰ ਹੋਰ ਕੋਈ ਅੱਖਾਂ ਦੀ ਬੀਮਾਰੀ ਸਾਹਮਣੇ ਆਉਂਦੀ ਹੈ ਤਾਂ ਉਨ੍ਹਾਂ ਦਾ ਮਾਹਿਰ

ਡਾਕਟਰਾਂ ਤੋਂ ਯੋਗ ਇਲਾਜ ਕਰਵਾਇਆ ਜਾਵੇਗਾ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਕੂਲਾਂ ਦੇ 1.25 ਲੱਖ ਵਿਦਿਆਰਥੀਆਂ ਦੀਆਂ ਅੱਖਾਂ

ਦੀ ਸੰਪੂਰਨ ਜਾਂਚ ਕੀਤੀ ਜਾਵੇਗੀ|

ad here
ads
Previous articleਨੇਤਰਹੀਣ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਮਿਲਣਗੀਆਂ ਆਡਿਓ ਰਿਕਾਰਡਿੰਗਜ਼ – ਮਾਧਵੀ ਕਟਾਰੀਆ
Next articleਕਿਸਾਨਾਂ ਦੀ ਆਰਥਿਕ ਮਜ਼ਬੂਤੀ ਲਈ ਰਾਜ ਪੱਧਰੀ ਖਰੀਦਦਾਰ-ਵਿਕਰੇਤਾ ਮੀਟਿੰਗ ਆਯੋਜਿਤ

LEAVE A REPLY

Please enter your comment!
Please enter your name here