Home Ludhiana ਪਟਵਾਰ ਯੂਨੀਅਨ ਪੰਜਾਬ ਦੇ ਨਿਰਦੇਸ਼ ਅਨੁਸਾਰ ਅੱਜ ਪਟਵਾਰੀ ਹਲਕਾ ਆਤਮ ਨਗਰ ਦੇ... PunjabLudhiana ਪਟਵਾਰ ਯੂਨੀਅਨ ਪੰਜਾਬ ਦੇ ਨਿਰਦੇਸ਼ ਅਨੁਸਾਰ ਅੱਜ ਪਟਵਾਰੀ ਹਲਕਾ ਆਤਮ ਨਗਰ ਦੇ MLA ਸ. ਕੁਲਵੰਤ ਸਿੰਘ ਸਿੱਧੂ ਨੂੰ ਮਿੱਲ ਕੇ ਮੰਗ ਪੱਤਰ ਦਿੰਦੇ ਹੋਏ By arjan - 12/08/2023 144 0 FacebookTwitterPinterestWhatsApp ad here ਪਟਵਾਰ ਯੂਨੀਅਨ ਪੰਜਾਬ ਦੇ ਨਿਰਦੇਸ਼ ਅਨੁਸਾਰ ਅੱਜ ਪਟਵਾਰੀ ਹਲਕਾ ਆਤਮ ਨਗਰ ਦੇ MLA ਸ. ਕੁਲਵੰਤ ਸਿੰਘ ਸਿੱਧੂ ਨੂੰ ਮਿੱਲ ਕੇ ਮੰਗ ਪੱਤਰ ਦਿੰਦੇ ਹੋਏ।ਇਸ ਮੋਕੇ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਵਰਿੰਦਰ ਸ਼ਰਮਾ ਤੋਂ ਇਲਾਵਾ ਦਿਲਪ੍ਰੀਤ ਸਿੰਘ (SEC) ਤਹਿਸੀਲ WEST ਦਿਲਪ੍ਰੀਤ ਸਿੰਘ ਖਜਾਨਚੀ ਤਹਿਸੀਲ WEST ਦਲਜੀਤ ਸਿੰਘ, ਅਰਵਿੰਦਰ ਸਿੰਘ,ਮੋਨੂੰ ਸੈਣੀ, ਦਵਿੰਦਰ ਸਿੰਘ, ਲਵਪ੍ਰੀਤ ਸਿੰਘ ਅਤੇ ਸੁਰਿੰਦਰ ਸਿੰਘ ਆਦਿ ਹਾਜ਼ਰ ਸਨ। ad here