Home Firozpur ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਪੈਦਾ ਹੋਏ ਹਾਲਾਤਾਂ ਤੋਂ... PunjabFirozpur ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਪੈਦਾ ਹੋਏ ਹਾਲਾਤਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ By arjan - 17/08/2023 258 0 FacebookTwitterPinterestWhatsApp ad here ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਪੈਦਾ ਹੋਏ ਹਾਲਾਤਾਂ ਤੋਂ ਬਾਅਦ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ਼੍ਰੀ ਰਾਜੇਸ਼ ਧੀਮਾਨ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਬੰਨਾਂ ਦੀ ਮਜ਼ਬੂਤੀ ਤੇ ਰਾਹਤ ਕਾਰਜਾਂ ਵਿਚ ਤੇਜੀ ਲਿਆਉਣ ਦੇ ਨਿਦਰੇਸ਼ ਦਿੱਤੇ! ad here