ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਪਹਿਲ ਦਿੰਦਿਆਂ, ਬਾਲ ਅਸ਼ਲੀਲਤਾ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਲੁਧਿਆਣਾ ਪੁਲਿਸ ਨੇ ਚਾਈਲਡ ਹੈਲਪਲਾਈਨ ਰਾਹੀਂ ਸੂਚਨਾ ਮਿਲਣ ਤੋਂ ਬਾਅਦ 5 ਐਫ.ਆਈ.ਆਰ. ਦਰਜ਼ ਕੀਤੀਆਂ
ਸਾਰੇ 5 ਮੁਲਜ਼ਮਾਂ ਨੂੰ ਸਾਈਬਰ ਸੈੱਲ ਅਤੇ ਸਬੰਧਤ ਥਾਣਿਆਂ ਵੱਲੋਂ ਛਾਪੇਮਾਰੀ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ।
ਇਨ੍ਹਾਂ ਰੈਕੇਟਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
Giving high priority to Children safety, special drive against Child pornography, Commissioner of Police
, Ludhiana registered 5 FIRs after receiving information via child helpline
All the 5 accused were raided and arrested by Cyber Cell & concerned Police Stations.
Stern action will be taken against all involved in these rackets.
#ActionAgainstCrime