Home Delhi Delhi Liquor Scam: : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ‘ਚ 15 ਜੁਲਾਈ...

Delhi Liquor Scam: : ਮਨੀਸ਼ ਸਿਸੋਦੀਆ ਦੀ ਨਿਆਇਕ ਹਿਰਾਸਤ ‘ਚ 15 ਜੁਲਾਈ ਤੱਕ ਵਾਧਾ

37
0
ad here
ads
ads

ਨਵੀਂ ਦਿੱਲੀ- ਦਿੱਲੀ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਨੂੰ ਰੌਜ਼ ਐਵੇਨਿਊ ਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਅਦਾਲਤ ਨੇ ‘ਆਪ’ ਆਗੂ ਦੀ ਹਿਰਾਸਤ 15 ਜੁਲਾਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਰੌਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰ ਮੁਲਜ਼ਮਾਂ ਦੀ ਨਿਆਂਇਕ ਹਿਰਾਸਤ 6 ਜੁਲਾਈ ਤੱਕ ਵਧਾ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ad here
ads
Previous articleचौंकाने वाला, एकदम मनमाना: रिटायर कर्मचारी को पदावनत करने पर हाईकोर्ट ने हरियाणा सरकार पर 2 लाख का जुर्माना लगाया
Next articleAmritpal: ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਦੇ ਮਾਤਾ ਦਾ ਵੱਡਾ ਬਿਆਨ, ਕਿਹਾ ਸਾਡਾ ਪੁੱਤ ਖਾਲਿਸਤਾਨੀ ਨਹੀਂ, ਤੁੰਰਤ ਰਿਹਾਅ ਕਰੋ

LEAVE A REPLY

Please enter your comment!
Please enter your name here