ਲੁਧਿਆਣਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਦਿਆਂ ਅੱਜ 02 ਦੋਸ਼ੀਆਂ ਨੂੰ ਗਿਰਫ਼ਤਾਰ ਕੀਤਾ ਗਿਆ ਜਿਹਨਾਂ ਕੋਲੋਂ 08 ਕਿੱਲੋ ਗਾਂਜਾ ਬਰਾਮਦ ਕੀਤਾ ਗਿਆ। In continued drive against drugs and drug peddlers Ludhiana Police has arrested 02 accused and recovered 08 kg ganja from their possession. #ActionAgainstDrugs #DrugsFreePunjab