Home Crime News Tarn Taran Police arrested 2 notorious smugglers after a chase of 40...

Tarn Taran Police arrested 2 notorious smugglers after a chase of 40 Kms on Indo-Pak border and recovered 2 Kg Heroin !

132
0
ad here
ads
ads

ਤਰਨਤਾਰਨ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਭਾਰਤ-ਪਾਕਿ ਸਰਹੱਦ ‘ਤੇ 40 ਕਿਲੋਮੀਟਰ ਤੱਕ ਪਿੱਛਾ ਕਰਕੇ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰਕੇ ਓਨ੍ਹਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਪਿੱਛਾ ਕਰਨ ਦੌਰਾਨ, 1 ਤਸਕਰ ਨੂੰ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਜਿਸ ਵਿੱਚ ਉਸਦੀ ਲੱਤ ਜ਼ਖਮੀ ਹੋ ਗਈ।
ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਚੋਹਲਾ ਸਾਹਿਬ ਵਿਖੇ ਐਫ.ਆਈ.ਆਰ. ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

In a major breakthrough, Tarn Taran Police arrested 2 notorious smugglers after a chase of 40 Kms on Indo-Pak border and recovered 2 Kg Heroin.
During the chase 1 smuggler arrested after a brief encounter in which he got his leg injured.
FIR under NDPS Act is registered at PS Chohla Sahib and Investigations on-going to establish backward & forward linkages.

ad here
ads
Previous articleLudhiana Police has arrested 02 accused and recovered 1.50 Lakh rupees and 01 Activa from them !
Next articleਵਿਜੀਲੈਂਸ ਬਿਊਰੋ ਨੇ ਕੈਮਿਸਟ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਐਸ.ਐਮ.ਓ. ਤੇ ਬੀ.ਏ.ਐਮ.ਐਸ. ਡਾਕਟਰ ਨੂੰ ਕੀਤਾ ਕਾਬੂ !

LEAVE A REPLY

Please enter your comment!
Please enter your name here