Home Punjab Rural Development & Panchayats Minister Laljit Singh Bhullar informed that decision to...

Rural Development & Panchayats Minister Laljit Singh Bhullar informed that decision to dissolve panchayats!

80
0
ad here
ads
ads

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੋਕਤੰਤਰ ਦੀ ਨੀਂਹ ਅਖਵਾਉਂਦੀਆਂ ਪੰਚਾਇਤਾਂ ਨੂੰ ਭੰਗ ਕਰਨ ਸਬੰਧੀ ਫ਼ੈਸਲਾ ਤਕਨੀਕੀ ਖ਼ਾਮੀਆਂ ਕਰਕੇ ਵਾਪਸ ਲਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਸਮੇਂ ਸਿਰ ਕਰਵਾਉਣ ਲਈ ਵਚਨਬੱਧ ਹੈ।

Rural Development & Panchayats Minister Laljit Singh Bhullar informed that decision to dissolve panchayats, known as foundation of the democracy, has been withdrawn due to technical flaws & affirmed Punjab government’s commitment to holding panchayat elections as per schedule.

ad here
ads
Previous articleਰੱਖੜ ਪੁੰਨਿਆਂ ਦੇ ਪਾਵਨ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ !
Next articleਡੀ.ਬੀ.ਈ.ਈ. ਵਲੋਂ ਭਲਕੇ ਪਹਿਲੀ ਸਤੰਬਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

LEAVE A REPLY

Please enter your comment!
Please enter your name here